ਲੇਖਾਂ ਵਿਚ ਲਿਖੀ ਤਕਦੀਰ ਧੋਖਾ ਦੇ ਗਈ,
ਸਾਨੂੰ ਵੀ ਤਾਂ ਰਾਝੇ ਵਾਲੀ ਹੀਰ ਧੋਖਾ ਦੇ ਗਈ,
ਸੋਚਿਆ ਸੀ ਹੱਥ ਕਦੇ ਲਾਉਣਾ ਨੀ ਸ਼ਰਾਬ ਨੂੰ,
ਪਰ ਏਹ ਆਉਦੇ ਜਾਦੇ ਸਾਹਾਂ ਵਾਗੂੰ ਹੱਡਾਂ ਵਿਚ ਬਹਿ ਗਈ,
ਕਰਦੀ ਹੈ ਵਫ਼ਾ ਤੇ ਦਿੰਦੀ ਹੈ ਸਹਾਰਾ,
ਸੱਚ ਕਹਿੰਦਾ ਏ " ਵਫ਼ਾ ਤਾਂ ਹੁਣ ਸ਼ਰਾਬ ਕੋਲ ਰਹਿ ਗਈ....
Subscribe to:
Post Comments (Atom)


No comments:
Post a Comment