ਜਿਨਾ ਨੂਂ ਲੱਗੇ ਅਸੀ ਚੰਗੇ ਉਨਾ ਦਾ ਧੰਨਵਾਦ,ਜਿਨਾ ਨੂੰ ਲੱਗੇ ਮਾੜੇ ਉਨਾ ਨੰ ਪਿਆਰ ਹਾਜ਼ਰ ਹੈ..
ਜਿਨਾ ਸਾਡੇ ਨਾਲ ਵੰਡਾਏ ਦੁਖ ਉਹ ਯਾਰ ਸਾਡੇ,
ਜਿਨਾ ਨੇ ਦਿਤੇ ਦੁਖ ਉਨਾ ਲਈ ਵੀ ਜਾਨ ਹਾਜਰ ਹੈ..
ਚੰਗਾ ਮਾੜਾ ਹੌਵੇ ਕਿਸੇ ਨੰ ਕਿਹਾ ਤਾ ਕਰੀਉ ਮਾਫ ,
ਜਿਨਾ ਨੇ ਲੈਣੇ ਸਾਡੇ ਤੌ ਬਦਲੇ ਉਨਾ ਲਈ ਗੁਨਾਹਗਾਰ ਹਾਜਰ ਹੈ...


No comments:
Post a Comment