Monday, February 2, 2009

“ਲੋਕ ਅਪਣਾ ਬਣਾ ਕੇ ਛੱਡ ਦਿੰਦੇ ਨੇ ,
ਰਿਸ਼ਤਾ ਨਵਿਆਂ ਨਾਲ ਗੰਢ ਲੈਦੇ ਨੇ,
ਸਾਥੋਂ ਤਾਂ ਇੱਕ ਫੁੱਲ ਹੀ ਨਹੀਂ ਤੋੜਿਆ ਜਾਂਦਾ ,
ਲੋਕ ਪਤਾ ਨਹੀਂ ਕਿਵੇ ਦਿਲ ਤੋੜ ਦਿੰਦੇ ਨੇ..” 

1 comment: