ਮੁੱਛਾਂ ਕੁੰਡੀਆਂ ਰੱਖਣ ਦਾ ਸ਼ੌਂਕ ਸਾਨੂੰ,
ਲੋਕੀ ਗਲਤ ਅੰਦਾਜ਼ੇ ਲਾਈ ਜਾਂਦੇ..
ਸਾਨੂੰ ਚੁਸਤੀ ਚਲਾਕੀ ਨਹੀਂ ਆਓਂਦੀ
ਜੋ ਜੋ ਕਿਹੰਦੇ ਓਹੋ ਕਰ ਕੇ ਵਖਾਈ ਜਾਂਦੇ..
ਅਸੀਂ ਖਾਲਸੇ ਖਾਲਸ ਦੁੱਧ ਵਰਗੇ,
ਹਰ ਮੈਦਾਨ ਵਿੱਚ ਫ਼ਤਿਹ ਬੁਲਾਈ ਜਾਂਦੇ..
ਪੀਜ਼ਾ ਮੱਕੀ ਦੀ ਰੋਟੀ ਵਾਲਾ,
ਸਰੋਂ ਦੇ ਸਾਗ ਦੀ ਸੌਸ ਨਾਲ ਖਾਈਦਾ...
ਕੌਫ਼ੀਆਂ ਸਾੰਨੂ ਪੱਚਦੀਆਂ ਨਈ,
ਛੰਨਾ ਲੱਸੀ ਦਾ ਮੂੰਹ ਨੂੰ ਲਾਈਦਾ...
ਗਿੱਧਾ,ਭੰਗੜਾ,ਬੋਲੀਆਂ ਰੂਹ ਸਾਡੀ,,
ਆਪ ਨੱਚੀਦਾ,ਸੱਬ ਨੂੰ ਨਚਾਈਦਾ...
ਰੋਹਬ ਤਾਂ ਸਾਡਾ ਮੰਨਦੀ ਇਹ ਦੁਨੀਆ ਸਾਰੀ,
ਕਦੇ ਕਹਿ ਕੇ ਸਰਦਾਰ ਨਈ ਕਹਾਈਦਾ...
Subscribe to:
Post Comments (Atom)


No comments:
Post a Comment