ਜੱਮਣ ਭੋਏਂ ਨੂੰ ਛੱਡਕੇ ਆਉਣਾ ਸੋਖਾ ਨਹੀਂ ਹੁੰਦਾ,
ਓਪਰੀ ਧਰਤੀ ਤੇ ਚਿੱਤ ਲਾਉਣਾ ਸੋਖਾ ਨਹੀਂ ਹੁੰਦਾ !
ਰਹਿਣਾ ਵਿੱਚ ਪਰਦੇਸਾਂ ਸੁਪਨੇ ਲੈਣੇ ਦੇਸਾਂ (ਪੰਜਾਬ) ਦੇ,
ਟੁੱਕੜਿਆਂ ਵਿੱਚ ਵੰਡ ਹੋਕੇ ਜਿਉਣਾ ਸੋਖਾ ਨਹੀਂ ਹੁੰਦਾ !
Subscribe to:
Post Comments (Atom)
ਕੋਈ ਰੂਹ ਦਾ ਸਾਥੀ ਨਹੀ ਇਹ ਨਬਜ ਵੀ ਇਕ ਦਿਨ ਰੁੱਕ ਜਾਓ,ਤੱਕਣਾ ਛਡਿਆ ਤੈਨੂੰ, ਵੇਖੀਂ ਭੁਲ ਵੀ ਜਾਵਾਂਗੇ, ਜਾਨ ਨਿਕੱਲਦੀ ਆਖਿਰ ਥੋੜਾ ਚਿਰ ਤਾਂ ਲਾਉਂਦੀ ਏ...........Sαи∂ђµ
No comments:
Post a Comment