Monday, February 2, 2009

ਨਿਭਾਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ.
ਲੋਰ ਵੇਲੇ ਕਂਮ ਆਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ.
ਗੱਲਾਂ ਤਾ ਸਾਰੀ ਦੁਨੀਆ ਮਾਰਦੀ ਆ.
ਇੱਕ ਅਵਾਜ ਤੇ ਆਉਣ ਵਾਲਿਆ ਦੀ ਗੱਲ ਹੋਰ ਹੁਂਦੀ ਆ.

No comments:

Post a Comment