Monday, February 2, 2009

ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ,
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ, ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ 

ਮੈਨੂੰ ਪਤਾ ਮੈ ਲਾਇਕ ਨਹੀਂ ਕਿਸੇ ਦੀ ਯਾਰੀ ਦੇ
ਤਾਹੀਂੳ ਹਰ ਵੱਲੋਂ ਜਾਂਦੇ ਰਹੇ ਨਕਾਰੀ ਦੇ
ਸਾਡੀ ਚੁੱਪ ਹੀ ਸਾਡਾ ਕਸੂਰ ਬਣੀ
ਤਾਹੀਂੳ ਸਿਰ ਇਲਜ਼ਾਮ ਸਹਾਰੀ ਦੇ
ਕੁਝ ਤਾਂ ਮੈਨੂੰ ਛੱਡ ਚੁੱਕੇ
ਕੁਝ ਛੱਡਣ ਦੀ ਵਿੱਚ ਤਿਆਰੀ ਦੇ
ਕੱਲੇ ਆਏ ਕੱਲੇ ਜਾਣਾ
ਇਹੀ ਸੋਚ ਹੁਣ ਦਿਨ ਗੁਜਾਰੀ ਦੇ...

No comments:

Post a Comment