ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ,
ਜਾ-ਜਾ ਵਡ਼ਦਾਂ ਮੰਦਰ-ਮਸੀਤੀਂ,
ਜਾ-ਜਾ ਵਡ਼ਦਾਂ ਮੰਦਰ-ਮਸੀਤੀਂ,
ਕਦੇ ਆਪਣੇ ਅੰਦਰ ਵਡ਼ਿਆ ਈ ਨਈਂ,
ਐਵੇਂ ਰੋਜ਼ ਸ਼ੈਤਾਨ ਨਾਲ ਲਡ਼ਦਾਂ,
ਐਵੇਂ ਰੋਜ਼ ਸ਼ੈਤਾਨ ਨਾਲ ਲਡ਼ਦਾਂ,
ਕਦੇ ਨਫ਼ਸ ਆਪਣੇ ਨਾਲ ਲਡ਼ਿਆ ਈ ਨਈਂ,
ਬੁੱਲੇ ਸ਼ਾਹ ਅਸਮਾਨੀ ਉਡੱਦਿਆਂ ਫਡ਼ਦਾਂ,
ਬੁੱਲੇ ਸ਼ਾਹ ਅਸਮਾਨੀ ਉਡੱਦਿਆਂ ਫਡ਼ਦਾਂ,
ਜਿਹਡ਼ਾ ਘਰ ਬੈਠਾ ਉਹਨੂੰ ਫਡ਼ਿਆ ਈ ਨਈਂ….


No comments:
Post a Comment