Monday, February 2, 2009

ਮੇਰੇ ਦਿਲ ਦੇ ਦਰਵਾਜ਼ੇ ਤੇ,
ਹੁਣ ਦਸਤਕ ਦੇਣ ਦਾ ਕੀ ਫਾਇਦਾ...
ਮੇਰੇ ਨੈਣੋਂ ਵਗਦੇ ਹੰਝੂਆਂ ਨੂੰ,
ਹੁਣ ਪੂੰਝ ਦੇਣ ਦਾ ਕੀ ਫਾਇਦਾ...
ਅਸੀਂ ਦਰਦਾਂ ਦੇ ਦਰਿਆ ਬਣਗੇ,
ਇਹ ਵਹਿਣ ਕਦੇ ਵੀ ਰੁਕਣੇ ਨਹੀਂ...
ਇਨ੍ਹਾਂ ਦੀ ਮੰਜ਼ਿਲ ਮੌਤ ਹੁੰਦੀ,
ਫਿਰ ਬੰਨ੍ ਲਾਉਣ ਦਾ ਕੀ ਫਾਇਦਾ..

No comments:

Post a Comment