Monday, February 2, 2009

'ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,

No comments:

Post a Comment