Monday, February 2, 2009

ਜਿਨੇ ਸਾਲ ਤੇਰੇ ਪਿਛੇ ਗਾਲ੍ ਦਿਤੇ ਵੇਰਨੇ ਨੀ, ਜੇ ਰੱਬ ਨੂੰ ਧਿਆਉਦੇ ਤਾ ਰੱਬ ਲੱਭ ਜਾਣਾ ਸੀ ਐਨਾ ਚਿਰ ਕਿਸੇ ਮਰਾਸੀ ਦੇ ਗੁਆਂਡ ਚ੍ ਰਹਿਦੇ, ਤਾਂ ਮਿਤੱਰਾਂ ਨੇ ਗੌਣ ਲੱਗ ਜਾਣਾ ਸੀ ਚੱਕ ਕਤਾਬਾਂ ਜੇ ਪੜੇ੍ ਹੁੰਦੇ, ਹੁਣ ਤੱਕ ਮਿਤੱਰਾਂ ਨੇ DC ਲੱਗ ਜਾਣਾ ਸੀ ਮਾਪਿਆਂ ਦੇ ਆਖ਼ੇ ਲੱਗ ਵਿਆਹ ਜੇ ਕਰਵਾ ਲ਼ੈਦੇ, ਨੀ ਸੁੱਖ ਨਾਲ ਬੱਚਿਆਂ ਦਾ ਬਾਪੂ ਬਣ ਜਾਣਾ ਸੀ ਜਿਨਾ ਤੇਲ ਫੂਕਿਆ ਤੇਰੇ ਪਿਛੇ ਸੋਹਣੀਏ ਨੀ, ਉਨੇ ਦਾ ਤਾਂ ਮਿਤੱਰਾਂ ਦਾ ਪੰਪ ਲੱਗ ਜਾਣਾ ਸੀ........ 

No comments:

Post a Comment