ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ,
ਕੁਝ ਲੋਕ ਸਾਡੇ ਲਿਖਣੇ ਤੋਂ ਖਫਾ ਨੇ,
ਪਰ ਅਜਿਹੇ ਵੀ ਕੁਝ ਸਖਸ਼ ਨੇ ਇਸ ਜੱਗ ਉੱਪਰ,
ਜੋ ਸਾਡੇ ਜਿਊਂਦੇ ਰਹਿਣ ਤੋਂ ਖਫਾ ਨੇ,
ਪਰ ਫੇਰ ਵੀ ਅਸਾਂ ਨਾ ਤਾਂ ਨਾਮ ਬਦਲਿਆ ਤੇ ਨਾ ਲਿਖਣਾ ਛੱਡਿਆ,
ਡਰ ਇਸ ਜੱਗ ਦਾ ਮਨੋਂ ਭੁਲਾ ਕੇ ਜਾਨ ਨੂੰ ਯਾਰ ਦੇ ਹਵਾਲੇ ਕਰ ਛੱਡਿਆ,
ਪਰ ''sandhu'' ਦੇ ਯਾਰ ਵੀ ਬੇਵਫ਼ਾ ਨਿਕਲੇ,
ਨਾ ਤਾਂ ਮਰਨ ਲਈ ਆਖਿਆ ਤੇ ਨਾ ਜਿਉਂਦੇ ਰਹਿਣ ਲਈ ਕੁਝ ਪੱਲੇ ਛੱਡਿਆ
Subscribe to:
Post Comments (Atom)


No comments:
Post a Comment